ਕੇਂਦਰ ਦੀ ਮੋਦੀ ਸਰਕਾਰ ਨੇ ਸੁਪਰੀਮ ਕੋਰਟ ‘ਚ ਹਲਫ਼ਨਾਮਾ ਦਾਖ਼ਲ ਕਰ ਕੇ ਕਿਹਾ ਹੈ ਕਿ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏਐਮਯੂ) ਘੱਟ ਗਿਣਤੀ ਅਦਾਰਾ ਨਹੀਂ ਹੈ। ਇਸ ਕਰ ਕੇ ਕੇਂਦਰ ਪਿਛਲੀ ਯੂਪੀਏ ਸਰਕਾਰ ਵੱਲੋਂ ਦਾਖ਼ਲ ਅਪੀਲ ਨੂੰ ਵਾਪਸ ਲੈਣਾ ਚਾਹੁੰਦੀ ਹੈ। ਕੇਂਦਰ ਤੋਂ ਇਲਾਵਾ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਅਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਵੱਖਰੀ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


