ਹੈਦਰਾਬਾਦ— ਹੈਦਰਾਬਾਦ ‘ਚ ਇਕ ਵਿਅਕਤੀ ਨੂੰ ਵਿਦੇਸ਼ੀ ਕਰੰਸੀ ਦੇ ਨਾਲ ਕਾਬੂ ਕੀਤਾ ਗਿਆ ਹੈ। ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ ਨੇ ਸ਼ਮਸ਼ਾਬਾਦ ‘ਚ ਰਾਜੀਵ ਗਾਂਧੀ ਹੈਦਰਾਬਾਦ ਇੰਟਰਨੈਸ਼ਨਲ ਏਅਰਪੋਰਟ ਦੇ ਇਕ ਯਾਤਰੀ ਨੂੰ ਰੋਕ ਕੇ ਜਾਂਚ ਕੀਤੀ। ਉਹ ਵਿਅਕਤੀ ਜਾਂਚ ਤੋਂ ਬਾਅਦ ਫਲਾਈਟ ਰਾਹੀਂ ਦੁਬਈ ਜਾਣ ਵਾਲਾ ਸੀ।
ਜਾਂਚ ‘ਚ ਉਸ ਦੇ ਕੋਲੋਂ ਵਿਦੇਸ਼ੀ ਕਰੰਸੀ ਬਰਾਮਦ ਕੀਤੀ। ਪੁੱਛਗਿੱਛ ‘ਚ ਯਾਤਰੀ ਨੇ ਦੱਸਿਆ ਕਿ ਇਹ ਕਰੰਸੀ ਉਸ ਦੀ ਨਹੀਂ ਹੈ। ਉਹ ਇਸ ਨੂੰ ਕਿਸੇ ਹੋਰ ਵਿਅਕਤੀ ਦੇ ਕਹਿਣ ‘ਤੇ ਦੁਬਈ ਲਿਜਾ ਰਿਹਾ ਸੀ। ਵਿਦੇਸ਼ੀ ਕਰੰਸੀ ਦੀ ਕੀਮਤ ਕਰੀਬ 1 ਕਰੋੜ 5 ਲੱਖ ਭਾਰਤੀ ਰੁਪਇਆਂ ਦੇ ਬਰਾਬਰ ਦੱਸੀ ਜਾ ਰਹੀ ਹੈ। ਵਿਦੇਸ਼ੀ ਕਰੰਸੀ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਜਾਰੀ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


