ਐਸ.ਵਾਈ.ਐਲ. ਦੀ ਜ਼ਮੀਨ ਮੁੜ ਕਿਸਾਨਾਂ ਦੇ ਨਾਂ ਕਰਨ ਦੇ ਹੁਕਮ

ਚੰਡੀਗੜ੍ਹ, (ਜੈ ਸਿੰਘ ਛਿੱਬਰ) : ਪੰਜਾਬ ਸਰਕਾਰ ਨੇ ਐਸ.ਵਾਈ.ਐਲ. ਦੇ ਮੁੱਦੇ ‘ਤੇ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਐਨ ਪਹਿਲਾਂ ਇਕ ਵੱਡਾ ਫ਼ੈਸਲਾ ਲੈਂਦਿਆਂ ਨਹਿਰ ਲਈ ਜ਼ਮੀਨ ਐਕਵਾਇਰ ਕਰਨ ਬਾਰੇ ਨੋਟੀਫ਼ਿਕੇਸ਼ਨ ਰੱਦ ਕਰ ਦਿੱਤਾ ਅਤੇ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਗ਼ੈਰ ਕਿਸੇ ਦੇਰੀ ਤੋਂ ਜ਼ਮੀਨ ਮੁੜ ਕਿਸਾਨਾਂ ਦੇ ਨਾਂ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

ਸਿਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਹਰਚਰਨ ਬੈਂਸ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦਸਿਆ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੇ ਨਿਰਮਾਣ ਲਈ ਐਕਵਾਇਰ ਕੀਤੀ ਜ਼ਮੀਨ ਮੁੜ ਤੋਂ ਕਿਸਾਨਾਂ ਦੇ ਨਾਂ (ਡੀ-ਨੋਟੀਫਾਈ) ਕਰਨ ਦਾ ਫੈਸਲਾ ਸਰਬਸੰਮਤੀ ਨਾਲ ਕੀਤਾ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.