ਸਟਾਫ ਰਿਪੋਰਟਰ, ਖੰਨਾ : ਜੈ ਮਿਲਾਪ ਲੈਬੋਰੇਟਰੀ ਐਸੋਸੀਏਸ਼ਨ ਵੱਲੋਂ ਪੰਜਾਬ ਜੈ ਮਿਲਾਪ ਐਸੋਸੀਏਸ਼ਨ ਦੀ ਕੋਰ ਕਮੇਟੀ ਦੇ ਨਿਰਦੇਸ਼ਾਂ ‘ਤੇ ਸਰਕਾਰੀ ਪ੍ਰਰਾਇਮਰੀ ਸਕੂਲ ਜੀਟੀਬੀ ਨਗਰ ਖੰਨਾ ਵਿਖੇ ਬਲੱਡ ਚੈੱਕਅਪ ਕੈਂਪ ਲਗਾਇਆ ਗਿਆ। ਇਸ ਦੌਰਾਨ 300 ਵਿਦਿਆਰਥੀਆਂ ਦੇ ਖੂਨ ਦੀ ਜਾਂਚ ਕੀਤੀ ਗਈ। ਕੈਂਪ ਪ੍ਰਬੰਧਕਾਂ ਦਾ ਸਕੂਲ ਸਟਾਫ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਅੌਲਖ, ਸੁਮਿਤ ਜੱਸਲ, ਗੁਰਪ੍ਰਰੀਤ ਸਿੰਘ, ਰਣਧੀਰ ਸਿੰਘ ਲਾਲੀ, ਅਮਰੀਸ਼ ਵਾਲੀਆ, ਕੁਲਵੀਰ ਸਿੰਘ, ਅਰਸ਼ਦੀਪ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


