ਸ੍ਰੀਨਗਰ, – ਸ਼ੋਪੀਆਂ ਜ਼ਿਲ੍ਹੇ ‘ਚ ਭਾਰਤੀ ਫੋਰਸਾਂ ਂ ਦੀ ਗੋਲੀਬਾਰੀ ‘ਚ ਇਕ ਕਸ਼ਮੀਰੀ ਨੌਜਵਾਨ ਦੀ ਮੌਤ ਤੋਂ ਬਾਅਦ ਤਣਾਅ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਕਸ਼ਮੀਰ ‘ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਲਤਵੀ ਕਰ ਦਿੱਤੀਆਂ ਹਨ। ਜਿਕਰਯੋਗ ਹੈ ਕਿ ਗਨੋਵਪੁਰਾ ਪਿੰਡ ‘ਚ ਬੀਤੇ ਦਿਨ ਸੁਰੱਖਿਆ ਬਲਾਂ ਦੀ ਗੋਲੀਬਾਰੀ ‘ਚ ਇਕ 20 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਸੀ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


