ਮਿਲਿੰਦ ਦੇਵੜਾ ਨੇ ਐਤਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕਰਦਿਆਂ ਪਾਰਟੀ ਨਾਲ ਆਪਣੇ ਪਰਿਵਾਰ ਦੇ 55 ਸਾਲ ਪੁਰਾਣੇ ਰਿਸ਼ਤੇ ਨੂੰ ਖਤਮ ਕਰ ਦਿੱਤਾ।