ਨਵੀਂ ਦਿੱਲੀ: ਗੁਜਰਾਤ ਵਿਧਾਨ ਸਭਾ ਵਿੱਚ ਜੰਮ ਕੇ ਹੰਗਾਮਾ ਹੋਇਆ। ਬੀਜੇਪੀ ਤੇ ਕਾਂਗਰਸੀ ਵਿਧਾਇਕਾਂ ਨੇ ਇੱਕ-ਦੂਜੇ ਨੂੰ ਚੰਗਾ ਫੰਡਿਆ। ਕਾਂਗਰਸ ਦੇ ਇੱਕ ਵਿਧਾਇਕ ਨੇ ਬੀਜੇਪੀ ਦੇ ਵਿਧਾਇਕ ਨੂੰ ਬੈਲਟ ਨਾਲ ਕੁੱਟਿਆ। ਸਦਨ ਅੰਦਰ ਹੋਈ ਕੁੱਟਮਾਰ ਦੀ ਇਸ ਘਟਨਾ ਤੋਂ ਸਾਰੇ ਹੈਰਾਨ ਹਨ। ਗੁਜਰਾਤ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਧਾਇਕ ਪ੍ਰਤਾਪ ਦੁਧਾਤ ਨੇ ਬੀਜੇਪੀ ਦੇ ਵਿਧਾਇਕ ਜਗਦੀਸ਼ ਪੰਚਾਲ ਨੂੰ ਵਿਧਾਨ ਸਭਾ ਵਿੱਚ ਹੀ ਢਾਅ ਲਿਆ। ਉਸ ਨੇ ਬੈਲਟ ਖੋਲ੍ਹ ਲਈ ਤੇ ਖੂਬ ਕੁਟਾਪਾ ਚਾੜ੍ਹਿਆ। ਇੱਕ ਹੋਰ ਵਿਧਾਇਕ ਵਿਕਰਮ ਮਾਡਲ ਨੇ ਮਾਈਕ ਤੋੜ ਦਿੱਤਾ। ਬੀਜੇਪੀ ਵਿਧਾਇਕ ਨੂੰ ਕੁੱਟਣ ਦੇ ਮਾਮਲੇ ਵਿੱਚ ਰਾਜੁਲਾ ਦੇ ਵਿਧਾਇਕ ਅੰਬਰੀਸ਼ ਡੇਰ ਵੀ ਸ਼ਾਮਲ ਹਨ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


