ਪਟਨਾ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਇਸ ਦੇਸ਼ ਵਿਚ ਕਿਸੇ ਨੂੰ ਵੀ ਰਿਜ਼ਰਵੇਸ਼ਨ ਨੂੰ ਖਤਮ ਕਰਨ ਦੀ ਹਿੰਮਤ ਨਹੀਂ ਹੈ। ਨਿਤੀਸ਼ ਨੇ ਕਿਹਾ ਕਿ ਪੱਛੜੀਆਂ ਜਾਤਾਂ ਜਾਂ ਦਲਿਤਾਂ ਲਈ ਜੋ ਰਿਜਵਰਵੇਸ਼ਨ ਹੈ ਉਸ ਨਾਲ ਕੋਈ ਵੀ ਛੇੜ ਛਾੜ ਨਹੀਂ ਕਰ ਸਕਦਾ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਾ ਸਿਰਫ 2006 ਵਿਚ ਪੱਛੜੇ ਵਰਗ ਦੇ 20 ਫ਼ੀਸਦੀ ਰਾਖਵੇਂਕਰਨ ਦੀ ਪੇਸ਼ਕਸ਼ ਕੀਤੀ ਸਗੋਂ ਔਰਤਾਂ ਲਈ 50 ਫ਼ੀਸਦੀ ਰਾਖਵੇਂਕਰਨ ਵੀ ਦਿੱਤੇ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


