ਪੱਤਰ ਪੇ੍ਰਰਕ, ਜੌੜੇਪੁਲ ਜਰਗ : ਈਸੜੂ ਪੁਲਿਸ ਵੱਲੋਂ ਇਕ ਕਿੱਲੋ ਅਫੀਮ ਸਮੇਤ ਇਕ ਅੌਰਤ ਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਤੋਂ ਪ੍ਰਰਾਪਤ ਜਾਣਕਾਰੀ ਅਨੁਸਾਰ ਈਸੜੂ ਪੁਲਿਸ ਨੇ ਪਿੰਡ ਇਸ਼ਨਪੁਰ ਨੇੜੇ ਨਾਕਾ ਲਾਇਆ ਹੋਇਆ ਸੀ, ਜਿੱਥੇ ਉਨ੍ਹਾਂ ਇਕ ਵਿਅਕਤੀ ਵਕੀਲ ਸ਼ਾਹ ਤੇ ਸਲਮਾ ਪਤਨੀ ਸਲਮੋਦੀਨ ਨੂੰ ਕਾਬੂ ਕੀਤਾ, ਜਿਨ੍ਹਾਂ ਕੋਲੋਂ ਇੱਕ ਕਿੱਲੋ ਅਫੀਮ ਬਰਾਮਦ ਕੀਤੀ ਗਈ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

