Ad-Time-For-Vacation.png

ਕੇਜਰੀਵਾਲ ਨੇ ਸ਼ਰਮੀਲਾ ਨੂੰ ਦਿਤਾ 50 ਹਜ਼ਾਰ ਰੁਪਏ ਦਾ ਚੰਦਾ

ਨਵੀਂ ਦਿੱਲੀ,: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਮਨੀਪੁਰ ‘ਚ ਵਿਧਾਨ ਸਭਾ ਚੋਣਾਂ ਲੜ ਰਹੀ ਸ਼ਰਮੀਲਾ ਈਰੋਮ ਦੀ ਪਾਰਟੀ ਪੀਪਲਜ਼ ਰੀਸਰਜ਼ੈਂਸ ਅਤੇ ਜਸਟਿਸ ਅਲਾਇੰਸ ਨੂੰ 50 ਹਜ਼ਾਰ ਰੁਪਏ ਦਾ ਚੰਦਾ ਦਿਤਾ ਹੈ।
ਕੇਜਰੀਵਾਲ ਨੇ ਈਰੋਮ ਦਾ ਸਮਰਥਨ ਕਰਦਿਆਂ ਕਿਹਾ, ”ਮੈਂ ਉਨ੍ਹਾਂ ਨੂੰ ਸਹਿਯੋਗ ਕਰਦੇ ਹੋਏ 50 ਹਜ਼ਾਰ ਰੁਪਏ ਦਾ ਛੋਟਾ ਜਿਹਾ ਯੋਗਦਾਨ ਦੇ ਰਿਹਾ ਹਾਂ ਅਤੇ ਤੁਹਾਨੂੰ ਵੀ ਸਹਿਯੋਗ ਦੀ ਅਪੀਲ ਕਰਦਾ ਹਾਂ।” ਕੇਜਰੀਵਾਲ ਦਾ ਇਹ ਕਦਮ ਇਨ੍ਹਾਂ ²ਖ਼ਬਰਾਂ ਬਾਅਦ ਆਇਆ ਹੈ ਕਿ ਈਰੋਮ ਨੂੰ ਵਿਧਾਨ ਸਭਾ ਚੋਣ ਲੜਨ ‘ਚ ਪੈਸੇ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਪਾਰਟੀ ਸਾਇਕਲ ਨਾਲ ਚੋਣ ਪ੍ਰਚਾਰ ਵਿਚ ਜੁਟੀ ਹੈ।

ਦੂਜੇ ਪਾਸੇ, ਕੇਜਰੀਵਾਲ ਤੋਂ ਬਾਅਦ ਸੰਗਰੂਰ ਤੋਂ ‘ਆਪ’ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਮਾਜਕ ਕਾਰਕੁਨ ਦੀ ਟੀਮ ਨੂੰ ਇਕ ਮਹੀਨੇ ਦਾ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਸ਼ਰਮੀਲਾਦੀ ਪਾਰਟੀ ਨੇ ਅਗਲੇ ਮਹੀਨੇ ਮਨੀਪੁਰ ਚੋਣਾਂ ਵਿਚ ਅਪਣੇ ਉਮੀਦਵਾਰ ਉਤਾਰੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.