ਕੈਟਰੀਨਾ ਨੂੰ ਮਿਲੇਗਾ ਸਮਿਤਾ ਪਾਟਿਲ ਐਵਾਰਡ

ਨਵੀਂ ਦਿੱਲੀ,: ਬਾਲੀਵੁਡ ਅਦਾਕਾਰਾ ਕੈਟਰੀਨਾ ਕੈਫ਼ ਦੀ ਹਾਲ ਹੀ ਵਿਚ ਰੀਲੀਜ਼ ਹੋਈ ਫ਼ਿਲਮ ‘ਵਾਰ ਵਾਰ ਦੇਖੋ’ ਬਾਕਸ ਆਫ਼ਸ ‘ਤੇ ਕੋਈ ਕਮਾਲ ਨਹੀਂ ਕਰ ਸਕੀ, ਇਸੇ ਵਿਚਕਾਰ ਕਲ ਐਲਾਨ ਹੋਇਆ ਕਿ ਉਨ੍ਹਾਂ ਨੂੰ ਸਮਿਤਾ ਪਾਟਿਲ ਮੈਮੋਰੀਅਲ ਐਵਾਰਡ ਨਾਲ ਨਿਵਾਜਿਆ ਜਾਵੇਗਾ। ਕੈਟਰੀਨਾ ਨੂੰ ਇਹ ਐਵਾਰਡ ਪ੍ਰਿਆਦਰਸ਼ਨੀ ਅਕੈਡਮੀ ਦੁਆਰਾ ਬਾਲੀਵੁਡ ਇੰਡਸਟਰੀ ਵਿਚ ਉਨ੍ਹਾਂ ਦੇ ਅਹਿਮ ਯੋਗਦਾਨ ਲਈ ਦਿਤਾ ਜਾਵੇਗਾ। ਇਹ ਸਮਾਰੋਹ ਨੂੰ 19 ਸਤੰਬਰ ਨੂੰ ਆਯੋਜਤ ਕੀਤਾ ਜੇਵਗਾ। ਇਸ ਤੋਂ ਪਹਿਲਾਂ ਇਹ ਐਵਾਰਡ ਤਵਨੀ ਆਜਮੀ, ਸ੍ਰੀਦੇਵੀ, ਮਨੀਸ਼ਾ ਕੋਈਰਾਲਾ, ਉਰਮਿਲਾ ਮਾਤੋੜਕਰ, ਤੱਬੂ, ਵਿਦਿਆ ਬਾਲਨ, ਐਸ਼ਵਰਿਆ ਰਾਏ ਬੱਚਨ, ਕਰੀਨਾ ਕਪੂਰ ²ਖ਼ਾਨ, ਦੀਪਿਕਾ ਪਾਦੂਕੋਣ ਅਤੇ ਪ੍ਰਿਅੰਕਾ ਚੋਪੜਾ ਨੂੰ ਮਿਲ ਚੁਕਾ ਹੈ। ਸੋਸ਼ਲ ਮੀਡੀਆ ‘ਤੇ ਇਸ ਕਾਰਨ ਕੈਟਰੀਨਾ ਦੀ ਕਾਫ਼ੀ ਚਰਚਾ ਹੋ ਰਹੀ ਹੈ, ਲੋਕ ਵਧਾਈ ਦੇਣ ਦੀ ਥਾਂ ਉਨ੍ਹਾਂ ਦਾ ਮਜ਼ਾਕ ਉਡਾ ਰਹੇ ਹਨ। ਇਸ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕ ਹੱਸ-ਹੱਸ ਕੇ ਪਾਗਲ ਹੋ ਗਏ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼

ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.

ਪਰਮੀਸ਼ ਵਰਮਾ ਨੇ ਸ਼ਰੇਆਮ ਇੰਝ ਉਡਾਇਆ ਨੇਹਾ ਕੱਕੜ ਦਾ ਮਜ਼ਾਕ, ਜੋ ਬਣਿਆ ਚਰਚਾ ਦਾ ਵਿਸ਼ਾ

ਜਲੰਧਰ (ਬਿਊਰੋ) : ਬਾਲੀਵੁੱਡ ਗਾਇਕਾ ਨੇਹਾ ਕੱਕੜ ਨੂੰ ਇੰਡਸਟਰੀ ‘ਚ ‘ਸੈਲਫੀ ਕਵੀਨ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਨੇਹਾ ਕੱਕੜ ਬਾਲੀਵੁੱਡ ‘ਚ ਆਪਣੇ ਹਿੱਟ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.