ਨਿਊਯਾਰਕ/ਮਿਸੀਸਾਗਾ,(ਰਾਜ ਗੋਗਨਾ )— ਕੈਨੇਡਾ ਦੇ ਸ਼ਹਿਰ ਮਿਸੀਸਾਗਾ ‘ਚ ਸਥਿਤ ਸ਼ੈਰੀਡਨ ਕਾਲਜ ਵਿਚ ਭੁਲੱਥ ਦੇ ਤਰਨਦੀਪ ਸਿੰਘ ਨੂੰ ਬਿਜ਼ਨੈੱਸ ਅਕਾਊਂਟਸ ਦੀ ਪੜ੍ਹਾਈ ਮੁਕੰਮਲ ਕਰਨ ‘ਤੇ ਡਿਗਰੀ ਮਿਲੀ। ਤਰਨਦੀਪ ਸਿੰਘ ਨੇ 97 ਫੀਸਦੀ ਨੰਬਰ ਲੈ ਕੇ ਆਪਣੇ ਮਾਪਿਆਂ ਅਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸੰਬੰਧੀ ਉਸ ਦੇ ਪਿਤਾ ਦਲਜੀਤ ਸਿੰਘ ਨੇ ਫੋਨ ‘ਤੇ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਕਿ ਅਸੀਂ ਟੀ.ਵੀ ‘ਤੇ ਸਾਰਾ ਪ੍ਰੋਗਰਾਮ ਲਾਈਵ ਦੇਖ ਰਹੇ ਸੀ। ਸਾਨੂੰ ਬਹੁਤ ਬੇਸਬਰੀ ਨਾਲ ਆਪਣੇ ਪੁੱਤਰ ਦੀ ਮੰਚ ‘ਤੇ ਆਉਣ ਦੀ ਉਡੀਕ ਸੀ ਅਤੇ ਉਸ ਦਾ ਨਾਂ ਸੁਣਨ ਲਈ ਬਹੁਤ ਹੀ ਉਤਸੁਕ ਸੀ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


