ਭਿੰਡੀ ਸੈਦਾਂ (ਗੁਰਜੰਟ) : ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਭਿੰਡੀ ਸੈਦਾਂ ਦੇ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਟਰਾਂਟੋ ‘ਚ ਟਰੱਕ ਡਰਾਵਿਰੀ ਕਰਦੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਸਬਾ ਭਿੰਡੀ ਸੈਦਾਂ ਦੇ ਰਹਿਣ ਵਾਲਾ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਦੇ ਟਰਾਂਟੋ ਸ਼ਹਿਰ ਵਿਖੇ ਟਰੱਕ ਡਰਾਇਵਰੀ ਦਾ ਕੰਮ ਕਰਦਾ ਸੀ, ਜਿਸ ਦੌਰਾਨ ਬੁੱਧਵਾਰ ਸਵੇਰੇ ਤੜਕਸਾਰ ਬਰੰਪਟਨ ਨਜ਼ਦੀਕ ਦੋ ਟਰੱਕਾਂ ਦੀ ਆਹਮੋ-ਸਾਹਮਣੀ ਹੋਈ ਜ਼ਬਰਦਸਤ ਟੱਕਰ ਵੀ ਸੰਗਮਪ੍ਰੀਤ ਸਿੰਘ ਦੀ ਮੌਤ ਹੋ ਗਈ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

