ਕੈਨੇਡੀਅਨ ਪੀ.ਐਮ. ਜਸਟਿਨ ਟਰੂਡੋ ਦੀ ਮਾਂ ਦੇ ਘਰ ਲੱਗੀ ਅੱਗ, ਹਸਪਤਾਲ ‘ਚ ਦਾਖਲ

View image on TwitterView image on Twitter

ਇਧਰ ਸਥਾਨਕ ਮੀਡੀਆ ‘ਤੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ, ਲੰਬੀਆਂ-ਲੰਬੀਆਂ ਪੌੜੀਆਂ ਵਗੈਰਾਹ ਦੀਆਂ ਤਸਵੀਰਾਂ ਚੱਲ ਰਹੀਆਂ ਹਨ। ਹਾਲਾਂਕਿ ਪ੍ਰਧਾਨ ਮੰਤਰੀ ਦਫਤਰ ਨੇ ਇਸ ਬਾਰੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ। ਉਥੇ ਹੀ ਰੇਡੀਓ ਕੈਨੇਡਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਪੇਰੀ ਟਰੂਡੋ ਦੀ ਪਤਨੀ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮਾਂ ਦਾ ਦਮ ਘੁੱਟਣ ਲੱਗਾ ਸੀ ਅਤੇ ਉਹ ਝੁਲਸ ਵੀ ਗਈ ਸੀ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ 5ਵੀਂ ਮੰਜ਼ਿਲ ਦੀ ਛੱਤ ‘ਤੇ ਲੱਗੀ, ਜਿਸ ਨੂੰ ਬੁਝਾਉਣ ਵਿਚ ਫਾਇਰ ਬ੍ਰਿਗੇਡ ਦੀਆਂ 70 ਗੱਡੀਆਂ ਨੂੰ ਲਗਾਇਆ ਗਿਆ। ਅਪਾਰਟਮੈਂਟ ਤੋਂ ਤਿੰਨ ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:

ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀ ਸਰੀ, ਬੀ.ਸੀ. – ਸਰੀ ਸਿਟੀ ਸਾਰੇ ਯੋਗ ਵੋਟਰਾਂ ਨੂੰ

ਗ਼ਜ਼ਲ ਮੰਚ ਸਰੀ ਵੱਲੋਂ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ ਨੂੰ

ਸਰੀ, (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬੀ ਸ਼ਾਇਰੀ ਨੂੰ ਸਮਰਪਿਤ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ, ਦਿਨ ਸ਼ਨੀਵਾਰ ਨੂੰ ਸਰੀ ਆਰਟਸ ਸੈਂਟਰ ਵਿਖੇ ਕਰਵਾਈ ਜਾ ਰਹੀ ਹੈ। ਇਸ ਮੌਕੇ ਵਿਸ਼ੇਸ਼ ਕਵੀ ਦਰਬਾਰ ਕਰਵਾਇਆ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.