Ad-Time-For-Vacation.png

ਕੋਰੋਨਾ ਵਾਇਰਸ: 800 ਟੈਸਟ ਹੋਣਗੇ ਰੋਜ਼ਾਨਾ, ਪਟਿਆਲਾ-ਅੰਮ੍ਰਿਤਸਰ ਲੱਗੀਆਂ ਮਸ਼ੀਨਾਂ

ਸਾਇੰਸਦਾਨਾਂ ਮੁਤਾਬਕ, ਇਨ੍ਹਾਂ ਦਵਾਈਆਂ ਦੇ ਇਸਤੇਮਾਲ ਤੋਂ ਅਨਿਯਮਤ ਦਿਲ ਦੀ ਧਡ਼ਕਣ, ਖੂਨ ਵਿਚ ਗਲੂਕੋਜ਼ ਦਾ ਪੱਧਰ ਘੱਟ ਹੋਣ ਦੇ ਨਾਲ ਮਾਨਸਿਕ ਵਿਕਾਰਾਂ ਜਿਹੇ ਸੰਭਾਵੀ ਮਾਡ਼ੇ ਪ੍ਰਭਾਵ ਦੇਖਣ ਨੂੰ ਮਿਲ ਸਕਦੇ ਹਨ। ਉਨ੍ਹਾਂ ਚਿਤਾਇਆ ਕਿ ਕਲੋਰੋਕਵੀਨ ਅਤੇ ਹਾਈਡ੍ਰੋਕਸੀ ਕਲੋਰੋਕਵੀਨ ਦੀ ਜ਼ਿਆਦਾ ਮਾਤਰਾ ਵਿਚ ਸੇਵਨ ਕਰਨ ਨਾਲ ਦਿਲ ਦਾ ਦੌਰਾ ਪੈਣ ਤੋਂ ਲੈ ਕੇ ਕੋਮਾ ਵਿਚ ਜਾਣ ਦਾ ਖਤਰਾ ਹੋ ਸਕਦਾ ਹੈ। ਅਧਿਐਨ ਮੁਤਾਬਕ, ਇਸ ਸਾਲ ਦੇ ਬਹੁਤ ਹੀ ਘੱਟ ਸਬੂਤ ਹਨ ਕਿ ਇਨ੍ਹਾਂ ਦਵਾਈਆਂ ਦਾ ਇਸਤੇਮਾਲ ਕੋਵਿਡ-19 ਦੇ ਮਰੀਜ਼ਾਂ ਲਈ ਫਾਇਦੇਮੰਦ ਹੋ ਸਕਦਾ ਹੈ।

ਉਥੇ ਦੁਨੀਆ ਭਰ ਵਿਚ ਕੋਰੋਨਾਵਾਇਰਸ ਮਹਾਮਾਰੀ ਨਾਲ ਵੀਰਵਾਰ ਨੂੰ ਮਿ੍ਰਤਕਾਂ ਦੀ ਗਿਣਤੀ ਵਧ ਕੇ 94,720 ਪਹੁੰਚ ਗਈ ਹੈ। ਇਹ ਜਾਣਕਾਰੀ ਵਰਲਡੋਮੀਟਰ ਵੱਲੋਂ ਆਪਣੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਕੀਤੀ ਗਈ ਹੈ। ਦੱਸ ਦਈਏ ਕਿ ਪੂਰੀ ਦੁਨੀਆ ਵਿਚ ਅਮਰੀਕਾ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਾਮਲੇ ਦਰਜ ਕੀਤੇ ਗਏ ਹਨ। ਦੁਨੀਆ ਦੇ 180 ਤੋਂ ਜ਼ਿਆਦਾ ਦੇਸ਼ਾਂ ਵਿਚ ਇਸ ਵਾਇਰਸ ਦੇ 1,584,982 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਣ ਤੱਕ 3,53,075 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.