ਕੌਮਾਂਤਰੀ ਗਤਕਾ ਦਿਹਾੜਾ ਰਾਜਸਥਾਨ ਅਤੇ ਹਰਿਆਣਾ ਵਿਚ ਮਨਾਇਆ ਗਿਆ

ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪ੍ਰੋ ਬਲਜਿੰਦਰ ਸਿੰਘ ਮੋਰਜੰਡ ਨੇ ਅੱਜ ਇਕ ਪੈ੍ਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਾਂ ਲਈ ਵਿਲੱੱਖਣ ਪਛਾਣ ਅਤੇ ਸਵੈਮਾਣ ਦਾ ਪ੍ਰਤੀਕ ਕੌਮਾਂਤਰੀ ਗਤਕਾ ਦਿਹਾੜਾ ਰਾਜਸਥਾਨ ਅਤੇ ਹਰਿਆਣਾ ਵਿਚ ਵੱੱਡੇ ਪੱਧਰ ਤੇ ਮਨਾਇਆ ਗਿਆ।

ਪ੍ਰੋ. ਮੋਰਜੰਡ ਨੇ ਕਿਹਾ ਕਿ ਗਤਕਾ ਦਿਹਾੜਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਕਹਿਣ ਅਨੁਸਾਰ ਪਿਛਲੇ ਸਾਲ ਦੀ ਤਰਾਂ ਇਸ ਸਾਲ ਵੀ 21 ਜੂਨ ਨੂੰ ਗਤਕਾ ਦਿਹਾੜਾ ਮਨਾਇਆ ਗਿਆ ਹੈ।ਹਰਿਆਣਾ ਦੇ ਡੱਬਵਾਲੀ ਸ਼ਹਿਰ ਦੇ ਗੁਰੂਦਵਾਰਾ ਵਿਸ਼ਵਕਰਮਾ, ਰਾਜਸਥਾਨ ਦੇ ਪੀਲੀਬੰਗਾ ਸ਼ਹਿਰ ਦੇ ਸੰਜੈ ਪਾਰਕ, ਸ੍ਰੀ ਗੰਗਾਨਗਰ ਦੇ ਵਿਨੋਬਾ ਬਸਤੀ ਪਾਰਕ ਅਤੇ ਰਾਇਸਿੰਘ ਨਗਰ ਦੇ ਗੁਰੂਦਵਾਰਾ ਕਲਗੀਧਰ ਸਾਹਿਬ ਵਿਖੇ ਗਤਕਾ ਦਿਹਾੜੇ ਮੋਕੇ ਖਾਸ ਸਮਾਗਮ ਕੀਤੇ ਗਏ।

ਇਹਨਾਂ ਸਮਾਗਮਾਂ ਵਿੱਚ ਭਾਈ ਬਲਕਰਨ ਸਿੰਘ ਡੱਬਵਾਲੀ , ਭਾਈ ਗੁਰਪ੍ਰੀਤ ਸਿੰਘ ਕਾਕਾ , ਗੁਰਚਰਨ ਸਿੰਘ , ਬਾਬਾ ਪਰਵੀਨ ਸਿੰਘ ਪ੍ਰਚਾਰਕ , ਭਾਈ ਬਲਵਿੰਦਰ ਸਿੰਘ ਰਾਏਸਿੰਘਨਗਰ , ਬਾਬਾ ਦਰਸ਼ਨ ਸਿੰਘ ਪੀਲੀਬੰਗਾ,ਗੋਪਾਲ ਸਿੰਘ ਟੱਕਰ , ਕ੍ਰਿਸ਼ਨ ਸਿੰਘ ਜਸਲ, ਸਮੇਤ ਸੈਂਕੜੇ ਸਿੱਖਾਂ ਨੇ ਹਾਜ਼ਰੀ ਭਰੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.