ਨਵੀਂ ਦਿੱਲੀ — ਗੁਜਰਾਤ ਦੇ ਬਨਾਸਕਾਂਠਾ ਜ਼ਿਲੇ ‘ਚ ਤੀਰਥ ਸਥਾਨ ਅੰਬਾਜੀ ਨੇੜੇ ਸੋਮਵਾਰ ਨੂੰ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ ਹੁਣ ਤਕ 22 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਪੁਲਸ ਇੰਚਾਰਜ ਅਜੀਤ ਰਾਜੀਅਣ ਨੇ ਦੱਸਿਆ ਕਿ ਬੱਸ ਬਰਸਾਤ ਦੌਰਾਨ ਤਿਲਕ ਕੇ ਤ੍ਰਿਸ਼ੁਲਿਆ ਘਾਟ ਨੇੜੇ ਪਲਟ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪ੍ਰਸ਼ਾਸਨ ਪਹੁੰਚ ਗਿਆ ਹੈ। ਰਾਹਤ ਅਤੇ ਬਚਾਅ ਦਾ ਕੰਮ ਜਾਰੀ ਹੈ। ਪੁਲਸ ਟੀਮ ਦੇ ਨਾਲ-ਨਾਲ ਐਂਬੁਲੈਂਸ ਵੀ ਮੌਕੇ ‘ਤੇ ਪਹੁੰਚ ਚੁੱਕੀ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਬੱਸ ਬਾਦਸੇ ‘ਚ ਫੱਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


