ਦੇਹਰਾਦੂਨ— ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਦੀ ਮੌਜੂਦਗੀ ‘ਚ ‘ਨਮਾਮਿ ਗੰਗੇ’ ਪ੍ਰਾਜੈਕਟ ਸਬੰਧੀ ਆਯੋਜਿਤ ਪ੍ਰੋਗਰਾਮ ‘ਚ ਕੇਂਦਰੀ ਰਾਜ ਮੰਤਰੀ ਡਾ. ਸਤਿਆਪਾਲ ਨੇ ਲੋਕਾਂ ਨੂੰ ਅਸਥੀਆਂ ਗੰਗਾ ‘ਚ ਪ੍ਰਵਾਹ ਨਾ ਕਰਨ ਦੀ ਸਲਾਹ ਦਿੱਤੀ।
ਉਨ੍ਹਾਂ ਕਿਹਾ ਕਿ ਗੰਗਾ ਨੂੰ ਨਿਰਮਲ ਬਣਾਈ ਰੱਖਣ ਲਈ ਅਸਥੀਆਂ ਨੂੰ ਗੰਗਾ ‘ਚ ਪ੍ਰਵਾਹ ਨਾ ਕਰੋ ਸਗੋਂ ਇਨ੍ਹਾਂ ਨੂੰ ਜ਼ਮੀਨ ‘ਚ ਦੱਬ ਕੇ ਉਨ੍ਹਾਂ ‘ਤੇ ਵੱਡੇ-ਵਡੇਰਿਆਂ ਦੇ ਨਾਂ ਦਾ ਪੌਦਾ ਲਾਓ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਵਡੇਰਿਆਂ ਦਾ ਅਕਸ ਦੇਖ ਸਕਣ। ਉਨ੍ਹਾਂ ਕਿਹਾ ਕਿ ਇਸ ਵਿਸ਼ੇ ‘ਚ ਮੈਂ ਸਾਰੇ ਪੁਜਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਲੋਕਾਂ ਵਿਚ ਗੰਗਾ ਦੀ ਸਫਾਈ ਨੂੰ ਲੈ ਕੇ ਜਾਗਰੂਕਤਾ ਪੈਦਾ ਕਰਨ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


