ਸਟਾਫ ਰਿਪੋਰਟਰ, ਖੰਨਾ : ਕਰਤਾਰ ਨਗਰ ਇਲਾਕੇ ‘ਚ ਘਰ ਬਾਹਰੋਂ ਕਾਰ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਪੁਲਿਸ ਦੀ ਕਾਰਜਸ਼ੈਲੀ ‘ਤੇ ਵੀ ਸਵਾਲ ਉਠ ਰਹੇ ਹਨ। ਪੀੜਤ ਜਸਵੀਰ ਕੌਰ ਨੇ ਦੱਸਿਆ ਬੀਤੀ ਰਾਤ ਘਰ ਬਾਹਰੋਂ ਉਸ ਦੀ ਕਾਰ ਚੋਰੀ ਹੋ ਗਈ। ਕੈਮਰਿਆਂ ਨੂੰ ਦੇਖਣ ‘ਤੇ ਪਤਾ ਲੱਗਾ ਕਿ ਦੋ ਨੌਜਵਾਨ ਬਾਈਕ ‘ਤੇ ਆਏ ਤੇ ਕਾਰ ਚੋਰੀ ਕਰਕੇ ਲੈ ਗਏ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਹੈ ਕਿ ਉਸ ਦੀ ਕਾਰ ਚੋਰੀ ਕਰਨ ਵਾਲਿਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ।
ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ ਨੇ ਕੈਂਬਲ ਹਾਈਟਸ ਦੇ ਵੱਡੇ ਵਿਕਾਸ ਲਈ ਪ੍ਰਸਤਾਵਿਤ ਲੀਜ਼ ਨੂੰ ਅੱਗੇ ਵਧਾਇਆ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ (Prologis), ਜੋ ਲੋਜਿਸਟਿਕਸ ਰੀਅਲ ਐਸਟੇਟ ਖੇਤਰ ਵਿੱਚ ਇੱਕ ਗਲੋਬਲ ਲੀਡਰ ਕੰਪਨੀ ਹੈ, ਦਰਮਿਆਨ ਇੱਕ ਪ੍ਰਸਤਾਵਿਤ ਲੰਬੇ ਸਮੇਂ ਦੀ ਲੀਜ਼ ਸਬੰਧੀ ਉੱਚ ਪੱਧਰੀ


