ਸਟਾਫ ਰਿਪੋਰਟਰ, ਖੰਨਾ : ਪੁਲਿਸ ਵੱਲੋਂ 12 ਗ੍ਰਾਮ ਚਿੱਟੇ ਸਮੇਤ ਇਕ ਵਿਅਕਤੀ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਹਰਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਰਾਮਪੁਰ ਖ਼ਲਿਾਫ਼ ਮਾਮਲਾ ਦਰਜ ਕਰ ਕੇ ਕਾਬੂ ਕਰ ਲਿਆ ਗਿਆ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਥਾਣੇਦਾਰ ਜਗਤਾਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਜਾਂਚ ਸਬੰਧੀ ਸਰਵਿਸ ਰੋਡ ਤੋਂ ਟੀ-ਪੁਆਇੰਟ ਜਸਪਾਲੋ ਨੂੰ ਜਾ ਰਿਹਾ ਸੀ ਤਾਂ ਪੁਲਿਸ ਪਾਰਟੀ ਟੀ-ਪੁਆਇੰਟ ਜਸਪਾਲੋ ਪੁੱਜੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਉਸ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਨਾਮ ਪਤਾ ਪੁੱਿਛਆ ਤਾਂ ਉਸਨੇ ਆਪਣਾ ਨਾਮ ਹਰਵਿੰਦਰ ਸਿੰਘ ਦੱਸਿਆ। ਜਿਸਦੀ ਤਲਾਸ਼ੀ ਦੌਰਾਨ ਉਸ ਕੋਲੋ 12 ਗ੍ਰਾਮ ਚਿੱਟਾ ਹੋਇਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


