ਅਮ੍ਰਿਤਸਰ:-ਮਹਾਰਾਸ਼ਟਰ ਦੇ ਸਕੂਲਾਂ ਵਿੱਚ ਨੌਵੀਂ ਜਮਾਤ ਦੀ ‘ਇਤਿਹਾਸ ਤੇ ਰਾਜਨੀਤੀ ਸ਼ਾਸਤਰ’ ਦੀ ਕਿਤਾਬ ਦੇ ਸਫ਼ਾ ਨੰਬਰ ਛੇ ਅਤੇ ਦਸ ‘ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ *ਅਤਿਵਾਦੀ* ਦੱਸੇ ਜਾਣ ‘ਤੇ ਦਮਦਮੀ ਟਕਸਾਲ ਨੇ ਇਤਰਾਜ਼ ਪ੍ਰਗਟਾਉਂਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਹੋਰ ਸਬੰਧਤ ਧਿਰਾਂ ਨੂੰ ਚਿੱਠੀਆਂ ਭੇਜ ਕੇ ਕਿਤਾਬ ਵਿੱਚੋਂ ਉਪਰੋਕਤ ਗੱਲ ਹਟਾਉਣ ਦੀ ਅਪੀਲ ਕੀਤੀ ਹੈ। ਟਕਸਾਲ ਨੇ ਚਿਤਾਵਨੀ ਦਿੱਤੀ ਹੈ ਕਿ ਜੇ 15 ਦਿਨਾਂ ਵਿੱਚ ਪਾਠਕ੍ਰਮ ਵਿੱਚ ਸੋਧ ਨਾ ਕੀਤੀ ਗਈ ਤਾਂ ਕਾਨੂੰਨੀ ਕਾਰਵਾਈ ਲਈ ਅਦਾਲਤ ‘ਚ ਪਹੁੰਚ ਕੀਤੀ ਜਾਏਗੀ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


