Ad-Time-For-Vacation.png

ਟਰੰਪ ਨੇ ਮਿਨੀਪੋਲਿਸ ਦੇ ਪ੍ਰਦਰਸ਼ਨਕਾਰੀਆਂ ਨੂੰ ਠੱਗ ਕਰਾਰ ਦਿੱਤਾ, ਕਾਰਵਾਈ ਕਰਨ ਦੀ ਕਹੀ ਗੱਲ

USA: anger explodes at police murder in Minneapolis

ਜਾਰਜ ਫਲੋਇਡ ਨਾਂ ਦੇ ਇਕ ਵਿਅਕਤੀ ਦੀ ਮੌਤ ‘ਤੇ ਮਿਨੀਪੋਲਿਸ ਵਿਚ ਇਕ ਪੁਲਸ ਥਾਣੇ ਨੂੰ ਅੱਗ ਦੇ ਹਵਾਲੇ ਕੀਤੇ ਜਾਣ ਦੀ ਘਟਨਾ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਰਾਜ ਦੇ ਡੈਮੋਕ੍ਰੇਟਿਕ ਪਾਰਟੀ ਦੇ ਗਵਰਨਰ ਟਿਮ ਵਾਲਜ਼ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਫੌਜ ਪੂਰੀ ਤਰ੍ਹਾਂ ਨਾਲ ਉਨ੍ਹਾਂ ਦੇ ਨਾਲ ਹੈ। ਕੋਈ ਮੁਸ਼ਕਿਲ ਹੋਈ ਤਾਂ ਅਸੀਂ ਕੰਟਰੋਲ ਆਪਣੇ ਹੱਥ ਵਿਚ ਲੈ ਲਵਾਂਗੇ ਅਤੇ ਅਸੀਂ ਕੰਟਰੋਲ ਕਰ ਲਵਾਂਗੇ। ਪਰ ਜਦ ਲੁੱਟਖੋਹ ਹੋਵੇਗੀ, ਉਦੋਂ ਸ਼ੂਟਿੰਗ ਵੀ ਸ਼ੁਰੂ ਹੋ ਜਾਵੇਗੀ। ਧੰਨਵਾਦ। ਹਾਲਾਂਕਿ ਟਰੰਪ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਨ੍ਹਾਂ ਦੇ ਕਹਿਣ ਦਾ ਮਤਲਬ ਕੀ ਹੈ। ਉਥੇ, ਟਵਿੱਟਰ ਨੇ ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਿੰਸਾ ਦੀ ਗੱਲ ਰ ਟਵਿੱਟਰ ਨਿਯਮਾਂ ਦਾ ਉਲੰਘਣ ਕੀਤਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ

ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.