ਮੁੰਬਈ— ਰੁਪਏ ‘ਚ ਲਗਾਤਾਰ 9ਵੇਂ ਦਿਨ ਗਿਰਾਵਟ ਬਰਕਰਾਰ ਰਹੀ। ਡਾਲਰ ਦੇ ਮੁਕਾਬਲੇ ਰੁਪਿਆ 18 ਪੈਸਿਆਂ ਤੋਂ ਵਧ ਡਿੱਗ ਕੇ ਢਾਈ ਮਹੀਨਿਆਂ ਦੇ ਹੇਠਲੇ ਪੱਧਰ 67.92 ‘ਤੇ ਆ ਗਿਆ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਨੇ ਕਿਹਾ ਕਿ ਦਰਾਮਦ ਕਰਤਾਵਾਂ ਅਤੇ ਬੈਂਕਾਂ ਵੱਲੋਂ ਲਗਾਤਾਰ ਮੰਗ ਅਤੇ ਹੋਰ ਕਰੰਸੀਆਂ ਦੇ ਮੁਕਾਬਲੇ ਡਾਲਰ ‘ਚ ਤੇਜ਼ੀ ਕਾਰਨ ਰੁਪਏ ‘ਤੇ ਦਬਾਅ ਪਿਆ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


