ਨਵੀਂ ਦਿੱਲੀ— ਰੱਖਿਆ ਖੇਤਰ ਦੀ ਹਥਿਆਰ ਬਣਾਉਣ ਵਾਲੇ ਕਰਮਚਾਰੀਆਂ ਨੇ ਕਥਿਤ ਨਿਜੀਕਰਨ ਦੇ ਵਿਰੋਧ ‘ਚ ਅੱਜ ਤੋਂ ਮਹੀਨੇ ਭਰ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੜਤਾਲ ‘ਚ ਮਾਨਤਾ ਪ੍ਰਾਪਤ ਤਿੰਨ ਰੱਖਿਆ ਫੈਡਰੇਸ਼ਨਾਂ ਦੇ ਕਰਮਚਾਰੀ ਹਿੱਸਾ ਲੈ ਰਹੇ ਹਨ।
ਕਰਮਚਾਰੀਆਂ ਨੇ ਕਾਫੀ ਦਿਨ ਪਹਿਲਾਂ ਹੀ ਸਰਕਾਰ ਨੂੰ ਹੜਤਾਲ ਦੀ ਚਿਤਾਵਨੀ ਦੇ ਦਿੱਤੀ ਸੀ, ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨਾਲ ਕਈ ਦੌਰ ਦੀ ਗੱਲਬਾਤ ਵੀ ਕੀਤੀ ਸੀ। ਗੱਲਬਾਤ ‘ਚ ਕੋਈ ਨਤੀਜਾ ਨਾ ਨਿਕਲਣ ‘ਤੇ ਕਰਮਚਾਰੀਆਂ ਨੇ ਹੜਤਾਲ ਕਰਨ ਦਾ ਫੈਸਲਾ ਲਿਆ ਹੈ।
10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:
ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

