ਚੰਡੀਗੜ੍ਹ: ਸਾਬਕਾ ਕ੍ਰਿਕਟਰ ਤੇ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚਾਂ ਨੂੰ ਮੁੜ ਸ਼ੁਰੂ ਕਰਨ ਦਾ ਸੁਝਾਅ ਰੱਖਿਆ। ਇੱਕ ਵੀਡੀਓ ‘ਚ ਸਿੱਧੂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸੈਨੇਟਰ ਫੈਜ਼ਲ ਜਾਵੇਦ ਨਾਲ ਗੱਲ ਕਰਦਿਆਂ ਭਾਰਤੀ ਪ੍ਰੀਮੀਅਰ ਲੀਗ ਤੇ ਪਾਕਿਸਤਾਨ ਸੁਪਰ ਲੀਗ ਦੇ ਜੇਤੂਆਂ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਸੁਝਾਅ ਦਿੱਤਾ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


