ਪੱਤਰ ਪੇ੍ਰਰਕ, ਖੰਨਾ : ਨਾਬਾਲਿਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲਿਜਾਣ ਦੇ ਦੋਸ਼ ਅਧੀਨ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਵੱਲੋਂ ਲੜਕੀ ਦੇ ਪਿਤਾ ਦੇ ਬਿਆਨਾਂ ‘ਤੇ ਨਿਤਿਸ਼ ਕੁਮਾਰ ਵਾਸੀ ਮਾਡਲ ਟਾਊਨ ਖੰਨਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਲੜਕੀ ਦੇ ਪਿਤਾ ਨੇ ਪੁਲਿਸ ਕੋਲ ਦਰਜ ਕਰਵਾਈ ਰਿਪੋਰਟ ਰਾਹੀਂ ਦੱਸਿਆ ਕਿ ਉਸ ਦੀ ਲੜਕੀ ਨੌਵੀਂ ਕਲਾਸ ‘ਚ ਪੜ੍ਹਦੀ ਹੈ। ਬੀਤੇ ਦਿਨ ਉਸ ਦੀ ਲੜਕੀ ਘਰ ਇਹ ਕਹਿ ਕੇ ਬਾਜ਼ਾਰ ਚਲੀ ਗਈ ਸੀ ਕਿ ਉਹ ਦਵਾਈ ਲੈਣ ਚੱਲੀ ਹੈ ਪਰ ਘਰ ਵਾਪਸ ਨਾ ਆਈ ਤਾਂ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਨਿਤਿਸ਼ ਉਸ ਦੀ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦਿੰਦੇ ਹੋਏ ਵਰਗਲਾ ਕੇ ਲੈ ਗਿਆ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


