ਪੱਤਰ ਪੇ੍ਰਰਕ, ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਿਸ ਨੇ ਪਟਾਕੇ ਰੱਖਣ ‘ਤੇ ਇਕ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਗੀਤਇੰਦਰਪਾਲ ਸਿੰਘ ਅਨੁਸਾਰ ਮੁਖਬਰ ਦੀ ਸੂਚਨਾ ਤੇ ਗੋਬਿੰਦ ਬਾਂਸਲ ਵਾਸੀ ਗਊਸ਼ਾਲਾ ਰੋਡ ਮੰਡੀ ਮੁੱਲਾਂਪੁਰ ਦੇ ਘਰ ਛਾਪੇਮਾਰੀ ਕੀਤੀ ਤਾਂ ਉਸ ਕੋਲੋਂ 5 ਡੱਬੇ ਪਟਾਕੇ ਬਰਾਮਦ ਕੀਤੇ। ਉਨ੍ਹਾਂ ਦੱਸਿਆ ਗੋਬਿੰਦ ਬਾਂਸਲ ਨੇ ਅਜਿਹਾ ਕਰਕੇ ਡੀਸੀ ਲੁਧਿਆਣਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

