ਇਸਲਾਮਾਬਾਦ – ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰਿਆਂ ਖਿਲਾਫ ਅੱਤਿਆਚਾਰਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਪੰਜਾਬ ਸੂਬੇ ਦੇ ਯੋਹਾਨਾਬਾਦ ਇਲਾਕੇ ਦੀ ਲਾਹੌਰ ਸਿਟੀ ਵਿਚ ਬੰਦੂਕ ਦੇ ਜ਼ੋਰ ‘ਤੇ ਸਥਾਨਕ ਮੁਸਲਮਾਨ ਵਿਅਕਤੀਆਂ ਨੇ ਇਕ ਈਸਾਈ ਕੁੜੀ ਨੂੰ ਅਗਵਾ ਕਰ ਲਿਆ। ਕੁੜੀ ਫੈਕਟਰੀ ਦੀ ਗੱਡੀ ਦਾ ਇੰਤਜ਼ਾਰ ਕਰ ਰਹੀ ਸੀ ਕਿ ਉਸੇ ਸਮੇਂ 2-3 ਲੋਕਾਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਧਮਕਾਇਆ। ਘਟਨਾ ਦੀ ਜਾਣਕਾਰੀ ਇਕ ਸਿਆਸੀ ਅਤੇ ਸੁਰੱਖਿਆ ਵਿਸ਼ਲੇਸ਼ਕ ਤਨਵੀਨ ਏਰੀਅਨ ਨੇ ਟਵਿੱਟਰ ‘ਤੇ ਵੀਡੀਓ ਸ਼ੇਅਰ ਕਰ ਦਿੱਤੀ। ਇਹ ਵੀਡੀਓ 4 ਜੂਨ ਦੀ ਹੈ। ਕੁੜੀ ਦੀ ਮਾਂ ਨੇ ਕਿਹਾ ਕਿ ਉਸ ਦੀ ਧੀ ਨੂੰ 2 ਲੋਕਾਂ ਨੇ ਅਗਵਾ ਕੀਤਾ ਹੈ। ਇਸ ਖੌਫਨਾਕ ਵਾਰਦਾਤ ਤੋਂ ਬਾਅਦ ਕੁੜੀ ਦੇ ਪਰਿਵਾਰ ਵਾਲੇ ਸਹਿਮੇ ਹੋਏ ਹਨ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

