ਕਰਾਚੀ: ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ‘ਚ ਮੰਗਲਵਾਰ ਰਾਤ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ ਕਰਾਚੀ ਤੇ ਬਹਾਵਲਪੁਰ ਦੇ ਕਰੀਬ ਇਲਾਕੇ ‘ਚ ਉਡਾਣ ਭਰ ਰਹੇ ਸਨ। ਦਾਅਵਾ ਇੱਥੋਂ ਤੱਕ ਸੀ ਕਿ ਕਰਾਚੀ ਵਿੱਚ ਭਾਰਤ ਦੇ ਹਮਲੇ ਦੇ ਡਰ ਕਾਰਨ ਬਲੈਕ ਆਊਟ ਕਰ ਦਿੱਤਾ ਗਿਆ। ਹਮਲੇ ਦੀਆਂ ਇਹ ਅਫਵਾਹਾਂ ਬੁੱਧਵਾਰ ਸਵੇਰ ਤੱਕ ਜਾਰੀ ਰਹੀਆਂ। ਨਿਊਜ਼ ਏਜੰਸੀ ਅਨੁਸਾਰ, ਭਾਰਤੀ ਹਵਾਈ ਸੈਨਾ ਨੇ ਅਜਿਹੀ ਕਿਸੇ ਵੀ ਘਟਨਾ ਤੋਂ ਇਨਕਾਰ ਕੀਤਾ ਹੈ। ਪਾਕਿਸਤਾਨ ਵਿੱਚ ਐਨਬੀਸੀ ਦੇ ਸਾਬਕਾ ਰਿਪੋਰਟਰ ਵਾਜ ਖਾਨ ਨੇ ਟਵਿੱਟਰ ‘ਤੇ ਲਿਖਿਆ,’ ਪਿਆਰੇ, ਭਾਰਤ ਤੇ ਪਾਕਿਸਤਾਨ, ਅਜਿਹੀਆਂ ਅਫਵਾਹਾਂ ਹਨ ਕਿ ਭਾਰਤੀ ਹਵਾਈ ਸੈਨਾ ਨੇ ਪੀਓਕੇ ਤੇ ਸਿੰਧ-ਰਾਜਸਥਾਨ ਸੈਕਟਰਾਂ ਵਿੱਚ ਘੁਸਪੈਠ ਕੀਤੀ ਹੈ। ਦੋਵਾਂ ਦੇਸ਼ਾਂ ਨੂੰ ਇਸ ਕੇਸ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ। ਮੇਰੀ ਬੇਨਤੀ ਹੈ ਕਿ ਤੁਸੀਂ ਸ਼ਾਂਤ ਰਹੋ ਤੇ ਇਸ ਹਫਤੇ ਦਾ ਅਨੰਦ ਲਓ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

