ਪਾਕਿਸਤਾਨ ਵਲੋਂ ਐਮ ਏ ਪੰਜਾਬੀ ਦੇ ਸਿਲੇਬਸ ਵਿੱਚ ਸ੍ਰੀ ਜਪੁਜੀ ਸਾਹਿਬ ਸ਼ਾਮਲ

ਲਾਹੌਰ (ਏਜੰਸੀਆਂ)ਪੰਜਾਬ ਯੂਨੀਵਰਸਿਟੀ ਲਾਹੌਰ ਅਤੇ ਨੈਸ਼ਨਲ ਯੂਨੀਵਰਸਿਟੀ ਆਫ ਮਾਡਰਨ ਲੈਂਗੁਏਜ਼ਜ਼ ਇਸਲਾਮਾਬਾਦ ਵਲੋਂ ਕਰਵਾਈ ਜਾ ਰਹੀ ਐਮ ਏ ਪੰਜਾਬੀ ਦੇ ਨਵੇਂ ਸਿਲੇਬਸ ਵਿੱਚ ਸਾਹਿਬ ਸ੍ਰੂ ਗੁਰੁ ਨਾਨਕ ਦੇ ਜੀ ਦੁਆਰਾ ਰਚਿਤ ਜਪੁਜੀ ਸਾਹਿਬ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਜਪੁਜੀ ਸਾਹਿਬ ‘ਤੇ ਪੀ ਐਚ ਡੀ ਮੁੰਕਮਲ ਕਰਨ ਵਾਲੇ ਸਰੀ ਨਨਕਾਣਾ ਸਾਹਿਬ ਨਿਵਾਸੀ ਪ੍ਰੋ. ਕਲਿਆਣ ਸਿੰਘ ਨੇ ਦਿੱਤੀ।

ਲਾਹੌਰ ਦੀ ਆਬਾਦੀ ਗੁਲਬਰਗ ਦੇ ਲੜਕਿਆਂ ਸਰਕਾਰੀ ਕਾਲਜ ਵਿੱਚ ਪ੍ਰੋ.ਕਲਆਣ ਸਿੰਘ ਨੇ ਦੱਸਿਆ ਕਿ ਪਾਕਸਿਤਾਨ ਦੀ ਸੂਬਾਈ ਅਸੈਂਬਲੀ ਵਿੱਚ ਮੈਂਬਰ ਰਮੇਸ਼ ਸਿੰਘ ਅਰੋੜਾ ,ਪਿਕਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਅਤੇ ਖੁਦ ਉਹਨਾਂ ਦੇ ਸਾਂਝੇ ਯਤਨਾਂ ਸਦਕਾ ਇਸ ਸਾਲ ਤੋਂ ਪੰਜਾਬ ਸਕੂਲ ਬੋਰਡ ਲਾਹੌਰ ਦੀਆਂ ਸਕੂਲੀ ਸਿਲੇਬਸ ਦੀਆਂ ਪੁਸਤਕਾਂ ਵਿੱਚ ਸਿੱਖ ਇਤਿਹਾਸ ਦਾ ਅਧਿਆਇ ਵੀ ਸ਼ਾਮਲ ਕੀਤਾ ਗਿਆ ਹੈ।

ਦੂਜੇ ਪਾਸੇ ਮੁਲਤਾਨ ਸ਼ਹਿਰ ਤੋਂ ਪਾਕਿਸਤਾਨ ਤਹਿਰੀਕ ਏ ਇਨਸਾਫ ਪਾਰਟੀ ਨਾਲ ਜੁੜੇ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਪਿਸ਼ਾਵਰ ਸਿੱੰਘ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਪੰਜਾ ਸਾਹਿਬ ਹਜਸਨ ਅਬਦਾਲ ਨੂੰ ਬੁਰੀਆਂ ਨਜ਼ਰਾਂ ਤੋਂ ਬਚਾਉਣ ਭਾਰਤ ਨਾਲ ਚੰਗੇ ਰਿਸ਼ਤੇ ਬਣੇ ਰਹਿਣ ਦੀ ਅਰਦਾਸ ਵੀ ਕੀਤੀ ਗਈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.