ਪੱਤਰ ਪ੍ਰਰੇਰਕ, ਤਪਾ ਮੰਡੀ : ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ ਨਸ਼ੀਲੀਆਂ ਗੋਲ਼ੀਆਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਰੂੜੇਕੇ ਕਲਾਂ ਧੂਰਕੋਟ ਰੋਡ ਵਿਖੇ ਸ਼ੱਕ ਦੇ ਆਧਾਰ ‘ਤੇ ਸੁਖਦੇਵ ਰਾਮ ਤੇ ਗੁਰਸੇਵਕ ਸਿੰਘ ਵਾਸੀ ਧੂਰਕੋਟ ਦੀ ਤਲਾਸ਼ੀ ਲੈਂਦਿਆਂ ਉਨਾਂ੍ਹ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


