ਚੰਡੀਗੜ੍ਹ: ਘਾਹ ਕੱਟਣ ਤੋਂ ਬਾਅਦ ਹੋਏ ਤਕਰਾਰ ਮਾਮਲੇ ‘ਚ ਬਿਲਾਸਪੁਰ ਪੁਲਿਸ ਵੱਲੋਂ ਪੀੜਤ ਨੌਜਵਾਨ ਦੇ ਘਰ ਪਹੁੰਚ ਕੇ ਉਸ ਨਾਲ ਦੁਰ-ਵਿਵਹਾਰ ਕਰਦਿਆਂ ਉਸ ਦੇ ਪਿਤਾ ਦੀ ਬੁਰੀ ਤਰ੍ਹਾਂ ਮਾਰ-ਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ‘ਤੇ ਪਿੰਡ ਵਾਲਿਆਂ ਦੇ ਇਕੱਠੋ ਹੋਣ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਛੱਡ ਦਿੱਤਾ। ਪਿੰਡ ਵਾਲਿਆਂ ਨੇ ਮੌਕੇ ‘ਤੇ ਪਹੁੰਚ ਕੇ ਇਸ ਘਟਨਾ ਦੀ ਬਣਾਈ ਵੀਡੀਓ ਨੂੰ ਵਾਇਰਲ ਕਰ ਦਿੱਤਾ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


