ਟੋਰਾਂਟੋ, 9 ਸਤੰਬਰ : ਅੱਜ ਰਾਤ ਤੋਂ ਗੈਸ ਦੀਆਂ ਕੀਮਤਾਂ ਵਿੱਚ ਤਿੰਨ ਸੈਂਟ ਦੀ ਕਟੌਤੀ ਕੀਤੀ ਜਾ ਰਹੀ ਹੈ| ਜੀਟੀਏ ਦੇ ਬਹੁਤੇ ਗੈਸ ਸਟੇਸ਼ਨਜ਼ ਉੱਤੇ ਹੁਣ ਗੈਸ ਦੀ ਕੀਮਤ 99.9 ਸੈਂਟ ਪ੍ਰਤੀ ਲੀਟਰ ਹੋਣ ਜਾ ਰਹੀ ਹੈ|ਜੂਨ ਤੋਂ ਬਾਅਦ ਅਜਿਹਾ ਪਹਿਲੀ ਵਾਰੀ ਹੋਇਆ ਹੈ ਕਿ ਗੈਸ ਦੀਆਂ ਕੀਮਤਾਂ ਇੱਕ ਡਾਲਰ ਤੋਂ ਘਟੀਆਂ ਹੋਣ|
ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ
ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ


