ਦੁਨੀਆਭਰ ਦੇ ਤਮਾਮ ਦੇਸ਼ ਇਸ ਸਮੇਂ ਕੋਰੋਨਾਵਾਇਰਸ ਜਿਹੀ ਮਹਾਮਾਰੀ ਨਾਲ ਜੂਝ ਰਹੇ ਹਨ। ਪੰਜਾਬ ‘ਚ ਵੀ ਇਸ ਦੇ ਮਾਮਲੇ ਵਧਦੇ ਜਾ ਰਹੇ ਹਨ। ਕੋਰੋਨਾ ਕਾਰਣ ਪੰਜਾਬ ਸਰਕਾਰ ਵੱਲੋਂ ਪਹਿਲਾ ਕਰਫਿਊ ਦੇ 31 ਮਾਰਚ ਤਕ ਦੇ ਹੁਕਮ ਦਿੱਤੇ ਗਏ ਸਨ ਜਿਸ ਨੂੰ ਵਧਾ ਕੇ ਹੁਣ 14 ਅਪ੍ਰੈਲ ਤਕ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਫੈਸਲਾ ਕੈਬਨਿਟ ਦੇ ਛੇ ਵੱਖ-ਵੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿਗ ਰਾਹੀਂ ਮੀਟਿੰਗ ਕਰਨ ਤੋਂ ਬਾਅਦ ਲਿਆ ਹੈ। ਕੋਰੋਨਾਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪਹਿਲਾਂ 31 ਮਾਰਚ ਤਕ ਪੂਰੇ ਪੰਜਾਬ ‘ਚ ਕਰਫਿਊ ਦੇ ਹੁਕਮ ਦਿੱਤੇ ਸਨ। ਪੰਜਾਬ ‘ਚ ਕੋਰੋਨਾ ਪੀੜਤਾਂ ਦੇ ਜਿਹੜੇ ਮਾਮਲੇ ਪਾਏ ਗਏ ਹਨ, ਉਨ੍ਹਾਂ ‘ਚ ਨਵਾਂ ਸ਼ਹਿਰ ਦੇ 19, ਮੋਹਾਲੀ ਦੇ 7, ਹੁਸ਼ਿਆਰਪੁਰ ਦੇ 6, ਜਲੰਧਰ ਦੇ 5 ਅਤੇ ਇਕ-ਇਕ ਮਾਮਲਾ ਅੰਮ੍ਰਿਤਸਰ ਅਤੇ ਲੁਧਿਆਣਾ ‘ਚ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ‘ਚ ਹੁਣ ਤੱਕ ਕੁੱਲ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


