ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਜੇਤੂ ਉਮੀਦਵਾਰ

ਜਲੰਧਰ: 19 ਮਈ ਨੂੰ ਪੰਜਾਬ ਵਿਚ ਪਈਆਂ ਲੋਕ ਸਭਾ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਭਾਵੇਂ ਕਾਂਗਰਸ ਵੱਲੋਂ ਪੰਜਾਬ ਵਿਚ ਮਿਸ਼ਨ 13 ਦਾ ਐਲਾਨ ਕੀਤਾ ਗਿਆ ਸੀ ਪਰ ਬਾਵਜੂਦ ਇਸ ਦੇ ਕਾਂਗਰਸ ਪੰਜਾਬ ਵਿਚ 8 ਸੀਟਾਂ ‘ਤੇ ਜਿੱਤ ਹਾਸਲ ਕਰ ਸਕੀ ਹੈ। ਜਦਕਿ ਅਕਾਲੀ ਨੂੰ 2, ਭਾਜਪਾ ਨੂੰ 2 ਅਤੇ ਆਮ ਆਦਮੀ ਪਾਰਟੀ ਸਿਰਫ਼ ਇਕ ਸੀਟ ਹੀ ਜਿੱਤ ਸਕੀ ਹੈ।
ਉੱਧਰ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੱਥੇ ਸੀਟਾਂ ਜਿੱਤਣ ‘ਤੇ ਤਸੱਲੀ ਪ੍ਰਗਟ ਕੀਤੀ ਹੈ, ਉਥੇ ਹੀ ਹਾਰੀਆਂ ਸੀਟਾਂ ਦਾ ਠਿਕਰਾ ਨਵਜੋਤ ਸਿੰਘ ਸਿੱਧੂ ਦੇ ਸਿਰ ਭੰਨਿਆ ਹੈ।
ਆਓ ਤੁਹਾਨੂੰ ਦੱਸਦੇ ਹਾਂ ਪੰਜਾਬ ਦੀਆਂ 13 ਸੀਟਾਂ ‘ਤੇ ਜਿੱਤੇ ਉਮੀਦਵਾਰਾਂ ਦੀ ਸੂਚੀ ਇਸ ਪ੍ਰਕਾਰ ਹੈ।
ਫ਼ਿਰੋਜ਼ਪੁਰ: ਤੋਂ ਪੰਜਾਬ ਵਿਚ ਸਭ ਤੋਂ ਵੱਧ ਵੋਟਾਂ ਨਾਲ ਅਕਾਲੀ ਦਲ ਉਮੀਦਵਾਰ ਸੁਖਬੀਰ ਬਾਦਲ ਜੇਤੂ ਰਹੇ।
ਬਠਿੰਡਾ:ਅਕਾਲੀ ਦਲ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ।
ਪਟਿਆਲਾ: ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ ਰਹੇ।
ਹੁਸ਼ਿਆਰਪੁਰ:ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਜੇਤੂ ਰਹੇ।
ਗੁਰਦਾਸਪੁਰ:ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਜੇਤੂ ਰਹੇ।
ਸੰਗਰੂਰ:ਤੋਂ ਆਮ ਆਦਮੀ ਪਾਰਟੀ ਦੇ ਭਗਵੰਤ ਜੇਤੂ ਰਹੇ।
ਫਰੀਦਕੋਟ:ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਜੇਤੂ ਰਹੇ।
ਲੁਧਿਆਣਾ: ਤੋਂ ਕਾਂਗਰਸੀ ਉਮੀਦਵਾਰ ਰਵਨੀਤ ਬਿੱਟੂ ਜੇਤੂ ਰਹੇ।
ਜਲੰਧਰ: ਤੋਂ ਕਾਂਗਰਸੀ ਉਮੀਦਵਾਰ ਸੰਤੋਖ ਸਿੰਘ ਚੌਧਰੀ ਜੇਤੂ ਰਹੇ।
ਸ਼੍ਰੀ ਆਨੰਦਪੁਰ ਸਾਹਿਬ:ਤੋਂ ਕਾਂਗਰਸੀ ਉਮੀਦਵਾਰ ਮੁਨੀਸ਼ ਤਿਵਾੜੀ ਜੇਤੂ ਰਹੇ।
ਅੰਮ੍ਰਿਤਸਰ: ਤੋਂ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ ਔਜਲਾ ਜੇਤੂ ਰਹੇ।
ਸ਼੍ਰੀ ਫਤਿਹਗੜ੍ਹ ਸਾਹਿਬ: ਤੋਂ ਕਾਂਗਰਸ ਦੇ ਡਾ. ਅਮਰ ਸਿੰਘ ਜੇਤੂ ਰਹੇ।
ਖਡੂਰ ਸਾਹਿਬ: ਤੋਂ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਜਸਵੀਰ ਸਿੰਘ ਡਿੰਪਾ ਜੇਤੂ ਰਹੇ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.