ਚੰਡੀਗੜ੍ਹ:ਸੂਬੇ ਭਰ ਵਿਚ ਗ਼ੈਰ ਵਰਤੋਂ ਵਾਲੇ/ਖੁੱਲ੍ਹੇ ਪਏ ਬੋਰਵੈੱਲਾਂ ਨੂੰ ਤੁਰੰਤ ਬੰਦ ਕਰਨ ਲਈ, ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਕਦਮ ਚੁੱਕਣ ਲਈ ਪੱਤਰ ਜਾਰੀ ਕੀਤਾ ਗਿਆ ਤਾਂ ਜੋ ਸੂਬੇ ਵਿਚ ਸਾਰੇ ਖੁੱਲ੍ਹੇ ਪਏ ਬੋਰਵੈਲਾਂ ਨੂੰ ਭਰਿਆ ਜਾ ਸਕੇ। ਪੱਤਰ ਅਨੁਸਾਰ, ਖੁੱਲ੍ਹੇ ਪਏ ਬੋਰਵੈਲਾਂ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਵਲੋਂ ਦਿੱਤੀ ਜਾਣਕਾਰੀ ਨੂੰ ਤਸਦੀਕ ਕਰਨ ਪਿੱਛੋਂ 5000 ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ
ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

