ਸੁਲਤਾਨਵਿੰਡ – ਪੰਡਿਤ ਵੱਲੋਂ ਵਹਿਮਾਂ ਭਰਮਾਂ ‘ਚ ਪਾਉਣ ‘ਤੇ ਇੱਕ ਲੜਕੀ ਨੇ ਨਹਿਰ ‘ਚ ਛਾਲ ਮਾਰ ਦਿੱਤੀ। ਜਾਣਕਾਰੀ ਅਨੁਸਾਰ ਪੰਡਿਤ ਨੇ ਲੜਕੀ ਨੂੰ ਮੰਗਲੀਕ ਕਹਿ ਕੇ ਪਰਿਵਾਰ ‘ਤੇ ਬੋਝ ਦੱਸਿਆ ਸੀ ਜਿਸ ਤੋਂ ਦੁਖੀ ਹੋ ਕੇ ਲੜਕੀ ਨੇ ਨਹਿਰ ‘ਚ ਛਾਲ ਮਾਰ ਦਿੱਤੀ। ਮੌਕੇ ਤੇ ਪਹੁੰਚੇ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਨੀਰਜ ਕੁਮਾਰ ਅਤੇ ਪੁਲਿਸ ਚੌਕੀ ਸੁਲਤਾਨਵਿੰਡ ਦੇ ਮੁਲਾਜ਼ਮ ਸਿਮਰਨਜੀਤ ਕੌਰ ਦੀ ਭਾਲ ਵਿਚ ਜੁਟੇ ਹੋਏ ਹਨ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


