ਪੀਟੀਆਈ, ਨਵੀਂ ਦਿੱਲੀ : ਦੇਸ਼ ਦੇ ਜਾਣੇ-ਪਛਾਣੇ ਕਵੀ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐੱਫ ਕਮਾਂਡੋ ਡਿਊਟੀ ਤੋਂ ਹਟਾ ਦਿੱਤੇ ਗਏ ਹਨ। ਉਨ੍ਹਾਂ ਦੀ ਥਾਂ ‘ਤੇ ਕਮਾਂਡੋਜ ਦੇ ਇਕ ਹੋਰ ਬੈਚ ਨੂੰ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ। ਵਿਭਾਗ ਨੇ ਇਹ ਕਾਰਵਾਈ ਗਾਜ਼ੀਆਬਾਦ ਵਿਚ ਹਾਲ ਹੀ ‘ਚ ਵਾਪਰੀ ਰੋਡ ਰੇਜ ਦੀ ਘਟਨਾ ਤੋਂ ਬਾਅਦ ਕੀਤੀ ਹੈ। ਡਾਕਟਰ ਨੇ ਹਥਿਆਰਬੰਦ ਕਰਮਚਾਰੀਆਂ ‘ਤੇ ਹਮਲਾ ਕਰਨ ਦਾ ਦੋਸ਼ ਲਾਇਆ ਹੈ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


