ਪਟਿਆਲਾ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤੀ ਅਪੀਲ ਤੋਂ ਬਾਅਦ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਰਾਜੋਆਣਾ ਦੀ ਭੁੱਖ ਹੜਤਾਲ ਤੁੜਵਾਈ। ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭਰੋਸਾ ਪੱਤਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਵੱਲੋਂ ਰਾਜੋਆਣਾ ਦੀ ਅਪੀਲ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


