ਗੁਰਜੀਤ ਸਿੰਘ ਖ਼ਾਲਸਾ, ਰਾੜਾ ਸਾਹਿਬ : ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਬਲਾਕ ਪ੍ਰਧਾਨ ਗੁਰਪ੍ਰਰੀਤ ਸਿੰਘ ਘਣਗਸ ਦਾ ਉਨ੍ਹਾਂ ਦੇ ਆਪਣੇ ਜੱਦੀ ਪਿੰਡ ਘਣਗਸ ਵਿਖੇ ਪਿੰਡ ਦੇ ਪਤਵੰਤਿਆਂ ਵੱਲੋਂ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।
ਬਲਾਕ ਪ੍ਰਧਾਨ ਗੁਰਪ੍ਰਰੀਤ ਸਿੰਘ ਘਣਗਸ ਨੇ ਕਿਹਾ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚੱਲਦਿਆਂ ਹਲਕਾ ਵਿਧਾਇਕ ਗਿਆਸਪੁਰਾ ਦੀ ਰਹਿਨੁਮਾਈ ਹੇਠ ਜਿੱਥੇ ਬਲਾਕ ਪੱਧਰ ‘ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਉਥੇ ਹੀ ਪਿੰਡ ਦੇ ਵਿਕਾਸ ਤੇ ਤਰੱਕੀ ਲਈ ਗੰਭੀਰ ਯਤਨ ਕਰਦੇ ਰਹਿਣਗੇ।
ਇਸ ਮੌਕੇ ਸੁਖਮਿੰਦਰ ਸਿੰਘ, ਹਰਮੇਸ਼ ਕੁਮਾਰ ਸਾਬਕਾ ਸਰਪੰਚ, ਪ੍ਰਧਾਨ ਹਰਵਿੰਦਰ ਸਿੰਘ ਝੱਜ, ਗੁਰਪ੍ਰਰੀਤ ਸਿੰਘ, ਮਾਸਟਰ ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ, ਪਵਿੱਤਰ ਸਿੰਘ, ਪ੍ਰਦੀਪ ਸਿੰਘ, ਨਿਰਲੇਪ ਸਿੰਘ ਕਾਲਾ, ਬਲਵੀਰ ਸਿੰਘ, ਸ਼ਰਨਜੀਤ ਸਿੰਘ ਸਾਬਕਾ ਪੰਚ, ਅਵਤਾਰ ਸਿੰਘ, ਡਾ. ਗੁਰਜੀਤ ਸਿੰਘ, ਹਰਭਜਨ ਸਿੰਘ, ਕਮਿੱਕਰ ਸਿੰਘ, ਕੁਲਵਿੰਦਰ ਸਿੰਘ, ਬਲਦੇਵ ਸਿੰਘ ਨੰਬਰਦਾਰ, ਜਸਪ੍ਰਰੀਤ ਸਿੰਘ, ਹਰਜੀਤ ਸਿੰਘ ਪ੍ਰਧਾਨ, ਬੂਟਾ ਸਿੰਘ, ਡਾ. ਅਰਮਜੀਤ ਸਿੰਘ ਬਿੱਲੂ, ਵਿੱਕੀ, ਨੀਟੂ, ਚਰਨ ਸਿੰਘ, ਮਨਪ੍ਰਰੀਤ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਰਾਜਿੰਦਰ ਸਿੰਘ, ਜੱਸੀ, ਕੁਲਵੰਤ ਸਿੰਘ, ਕੇਹਰ ਸਿੰਘ ਆਦਿ ਹਾਜ਼ਰ ਸਨ।


