ਜਾਗਰਣ ਸੰਵਾਦਦਾਤਾ, ਫਰੀਦਕੋਟ : ਫਰੀਦਕੋਟ ਦੇ ਇਤਿਹਾਸਕ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਕਰਵਾਏ ਜਾਣ ਵਾਲੇ ਬਾਬਾ ਫਰੀਦ ਮੇਲੇ ਦੇ ਪ੍ਰੋਗਰਾਮਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਮੇਲਾ 19 ਤੋਂ 28 ਸਤੰਬਰ ਤਕ ਚੱਲੇਗਾ। ਇਸ ਮੌਕੇ ਧਾਰਮਿਕ ਪ੍ਰੋਗਰਾਮ, ਖੂਨਦਾਨ ਕੈਂਪ, ਪੁਸਤਕ ਮੇਲਾ, ਨਾਟਕ ਮੇਲਾ, ਪ੍ਰਦਰਸ਼ਨੀ, ਟੂਰਨਾਮੈਂਟ, ਸੂਫੀਆਨਾ ਸ਼ਾਮ, ਸੱਭਿਆਚਾਰਕ ਪ੍ਰੋਗਰਾਮ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



