ਨਵੀਂ ਦਿੱਲੀ, ਜਿਵੇਂ – ਜਿਵੇਂ 2019 ਦੀਆਂ ਆਮ ਚੋਣਾਂ ਨੇੜੇ ਆ ਰਹੀਆਂ ਹਨ, ਰਾਜਨੀਤਕ ਪਾਰਟੀਆਂ ਨੇ ਅਪਣੇ ਪ੍ਰਚਾਰ ਦੀ ਸ਼ੁਰੁਆਤ ਕਰ ਦਿੱਤੀ ਹੈ। ਜਿੱਥੇ ਬੀਜੇਪੀ ਅਗਲੇ ਸਾਲ ਆਪਣੀ ਜਿੱਤ ਨੂੰ ਦਹੁਰਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉਥੇ ਹੀ ਵਿਰੋਧੀ ਪਾਰਟੀਆਂ ਬੀਜੇਪੀ ਨੂੰ ਰੋਕਣ ਵਿਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀਆਂ। ਹੁਣ 17 ਰਾਜਨੀਤਕ ਪਾਰਟੀਆਂ ਚੋਣ ਕਮਿਸ਼ਨ ਨਾਲ ਮਿਲਕੇ ਈਵੀਐਮ ਦੀ ਜਗ੍ਹਾ ਬੈਲਟ ਪੇਪਰ ਨਾਲ ਚੋਣ ਕਰਵਾਏ ਜਾਣ ਦੀ ਮੰਗ ਕਰਨਗੀਆਂ। ਦੱਸਿਆ ਜਾ ਰਿਹਾ ਹੈ ਕਿ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਵਿਰੋਧੀ ਪਾਰਟੀਆਂ ਨਾਲ ਮੁਲਾਕਾਤ ਵਿਚ ਇਹ ਗੱਲ ਚੁੱਕੀ ਗਈ ਸੀ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


