ਖਡੂਰ ਸਾਹਿਬ(ਮਾਨ ਸਿੰਘ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਪਾਰਟੀ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਰਾਉਣ ਦਾ ਪੱਕਾ ਮਨ ਬਣਾਇਆ ਹੋਇਆ ਸੀ। ਇੰਝ ਲੱਗਦਾ ਹੈ ਕਿ ਬ੍ਰਹਮਪੁਰਾ ਅੱਜ ਆਪਣੇ ਮਿਸ਼ਨ ‘ਚ ਕਾਮਯਾਬ ਹੋ ਗਏ ਹਨ। ਇਸ ਸੀਟ ਨੂੰ ਜਿੱਤਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਰ ਹੀਲੇ ਵਰਤਿਆ ਗਿਆ ਪਰ ਬ੍ਰਹਮਪੁਰਾ ਦੀ ਪਾਈ ਕੜਿੱਕੀ ‘ਚੋਂ ਨਿਕਲਣ ਅਤੇ ਇਸ ਸੀਟ ਨੂੰ ਜਿੱਤਣ ‘ਚ ਇਹ ਪਾਰਟੀ ਅਸਫਲ ਰਹੀ।
ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ ਨੇ ਕੈਂਬਲ ਹਾਈਟਸ ਦੇ ਵੱਡੇ ਵਿਕਾਸ ਲਈ ਪ੍ਰਸਤਾਵਿਤ ਲੀਜ਼ ਨੂੰ ਅੱਗੇ ਵਧਾਇਆ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ (Prologis), ਜੋ ਲੋਜਿਸਟਿਕਸ ਰੀਅਲ ਐਸਟੇਟ ਖੇਤਰ ਵਿੱਚ ਇੱਕ ਗਲੋਬਲ ਲੀਡਰ ਕੰਪਨੀ ਹੈ, ਦਰਮਿਆਨ ਇੱਕ ਪ੍ਰਸਤਾਵਿਤ ਲੰਬੇ ਸਮੇਂ ਦੀ ਲੀਜ਼ ਸਬੰਧੀ ਉੱਚ ਪੱਧਰੀ


