ਪੱਤਰ ਪ੍ਰਰੇਰਕ, ਜੋਧਾਂ : ਨੇੜਲੇ ਪਿੰਡ ਬੱਲੋਵਾਲ ਵਿਖੇ ਫਿਜਿਓਥੈਰੇਪੀ ਦਾ ਮੁਫ਼ਤ ਕੈਂਪ 29 ਅਕਤੂਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਮਾਤਾ ਗੁੁਜਰੀ ਚੈਰੀਟੇਬਲ ਸੁੁਸਾਇਟੀ ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 29 ਅਕਤੂਬਰ ਦਿਨ ਐਤਵਾਰ ਬੱਲੋਵਾਲ ਵਿਖੇ 10 ਤੋਂ 2 ਵਜੇ ਤਕ ਫਿਜਿਓਥੈਰੇਪੀ ਦਾ ਮੁੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕੈਂਪ ‘ਚ ਗੋਡਿਆਂ ਦੇ ਦਰਦ, ਸਰਵਾਈਕਲ, ਮੋਿਢਆਂ ਦਾ ਦਰਦ, ਕਮਰ ਦਰਦਾਂ ਦੇ ਮਾਹਰ ਡਾਕਟਰਾਂ ਵੱਲੋਂ ਮੁੁਫ਼ਤ ਇਲਾਜ ਕੀਤਾ ਜਾਵੇਗਾ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


