ਲੰਡਨ- ਵਿਸ਼ਵ ਵਾਤਾਵਰਨ ਦਿਵਸ ਮੌਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਭਾਰਤ, ਚੀਨ ਤੇ ਰੂਸ ‘ਚ ਪ੍ਰਦੂਸ਼ਣ ਤੇ ਸਵੱਛਤਾ ਦੀ ਭਾਵਨਾ ਨਹੀਂ ਹੈ। ਉਨ੍ਹਾਂ ਦਾ ਇਹ ਬਿਆਨ ਵਿਸ਼ਵ ਸਿਹਤ ਸੰਗਠਨ ਦੀ ਉਸ ਰਿਪੋਰਟ ਤੋਂ ਬਾਅਦ ਆਇਆ ਹੈ ਕਿ ਜਿਸ ਵਿਚ ਕਿਹਾ ਗਿਆ ਹੈ ਕਿ ਅਮਰੀਕਾ ਕਾਰਬਨ ਨਿਕਾਸ ਦੇ ਮਾਮਲੇ ‘ਚ ਮੂਹਰਲੇ ਦੇਸ਼ਾਂ ‘ਚ ਹੋਣ ਦੇ ਬਾਵਜੂਦ ਅਮਰੀਕਾ ‘ਚ ਔਸਤ ਹਵਾ ਪ੍ਰਦੂਸ਼ਣ ਦਾ ਪੱਧਰ ਭਾਰਤ, ਰੂਸ ਤੇ ਚੀਨ ਤੋਂ ਬਿਹਤਰ ਹੈ। ਉਨ੍ਹਾਂ ਕਿਹਾ ਕਿ ਭਾਰਤ, ਚੀਨ ਤੇ ਰੂਸ ਵਰਗੇ ਦੇਸ਼ਾਂ ‘ਚ ਹਵਾ ਤੇ ਪਾਣੀ ਵੀ ਸਾਫ਼ ਨਹੀਂ ਹੈ। ਇਹ ਦੇਸ਼ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਉਂਦੇ।
ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ
ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ


