ਟੋਕੀਓ, 23 ਮਈ – ਜਪਾਨ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਖੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਖ਼ੁਸ਼ਕਿਸਮਤ ਹੈ ਕਿ ਗੌਤਮ ਬੁੱਧ ਦਾ ਆਸ਼ੀਰਵਾਦ ਪ੍ਰਾਪਤ ਹੈ। ਭਾਰਤ ਲਗਾਤਾਰ ਮਨੁੱਖਤਾ ਦੀ ਸੇਵਾ ਕਰ ਰਹਾ ਹੈ, ਭਾਵੇਂ ਕਿੰਨੀ ਵੀ ਵੱਡੀ ਚੁਨੌਤੀ ਕਿਉਂ ਨਾ ਹੋਵੇ, ਭਾਰਤ ਇਸ ਦਾ ਹੱਲ ਜ਼ਰੂਰ ਕੱਢੇਗਾ।ਪਿਛਲੇ 100 ਸਾਲਾਂ ‘ਚ ਸਭ ਤੋਂ ਵੱਡੇ ਸੰਕਟ (ਕੋਵਿਡ-19) ਦੌਰਾਨ ਵੀ ਭਾਰਤ ਨੇ ਲੋਕਾਂ ਦੀ ਸੇਵਾ ਕੀਤੀ ਹੈ। ਭਾਰਤ ਕੋਲ ਜਦੋਂ ਕੋਵਿਡ ਵੈਕਸੀਨ ਉਪਲਬਧ ਹੋਈ ਹੈ ਤਾਂ ਭਾਰਤ ਨੇ ਆਪਣੇ ਕਰੋੜਾਂ ਨਾਗਰਿਕਾਂ ਨੂੰ ਮੇਡ ਇਨ ਇੰਡੀਆ ਕੋਵਿਡ ਵੈਕਸੀਨ ਉਪਲਬਧ ਕਰਵਾਈ ਹੈ ਜਦਕਿ 100 ਤੋਂ ਵੱਧ ਦੇਸ਼ਾਂ ਨੂੰ ਕੋਵਿਡ ਵੈਕਸੀਨ ਭੇਜੀ ਹੈ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


