ਵਾਸ਼ਿੰਗਟਨ, 14 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਹਿਜਬੁਲ ਦੇ ਕਮਾਂਡਰ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਕਸ਼ਮੀਰ ਵਿੱਚ ਜਾਰੀ ਅਸ਼ਾਂਤੀ ਦੇ ਵਿਚਕਾਰ ਭਾਰਤ ਤੇ ਪਾਕਿਸਤਾਨ ਵਿੱਚ ਛਿੜੀ ਸ਼ਬਦੀਜੰਗ ਦੇ ਮੱਦੇਨਜ਼ਰ ਅਮਰੀਕਾ ਨੇ ਕਿਹਾ ਕਿ ਉਹ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਗੱਲਬਾਤ ਦਾ ਸਮਰਥਨ ਕਰਦਾ ਹੈ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਮਾਰਕ ਟੋਨਰ ਨੇ ਆਪਣੀ ਪ੍ਰੈਸ ਕਾਨਫਰੰਸ ਵਿੱਚ ਕਿਹਾ, ”ਅਸੀਂ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਇਸ ਮਾਮਲੇ ‘ਤੇ ਗੱਲਬਾਤ ਹੁੰਦੀ ਦੇਖਣਾ ਚਾਹੁੰਦੇ ਹਾਂ ਕਿ ਕਸ਼ਮੀਰ ਵਿੱਚ ਜੰਗ ਨੂੰ ਕਿਵੇਂ ਸੁਲਝਾਇਆ ਜਾਵੇ ਅਤੇ ਸਾਡੀ ਨੀਤੀ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ।”
![](https://punjabguardian.com/wp-content/uploads/2024/04/1.webp)
ਕੈਨੇਡਾ ‘ਚ ਵਾਈਟ ਰੌਕ ਬੀਚ ‘ਤੇ ਪੰਜਾਬੀ ਨੌਜਵਾਨ ਕਤਲ
ਸਰੀ ( ਗੁਰਬਾਜ ਸਿੰਘ ਬਰਾੜ ) ਸਰੀ ਨੇੜੇ ਵਾਈਟ ਰੌਕ ਬੀਚ ਤੇ ਇਕ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਇਹ ਵਾਰਦਾਤ