ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਸਾਡੇ ਨੌਜਵਾਨ ਸਾਡੀ ਸ਼ਾਨ’ ਮੁਹਿੰਮ ਤਹਿਤ ਤਾਜ ਰਿਜੋਰਟ ਆਲਮਗੀਰ ਵਿਖੇ ਰੱਖੇ ਪੋ੍ਗਰਾਮ ‘ਚ ਹਲਕਾ ਪਾਇਲ ਤੋਂ ਵੱਡੀ ਗਿਣਤੀ ‘ਚ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਮੀਟਿੰਗ ਨੂੰ ਰੈਲੀ ਦਾ ਰੂਪ ਦੇ ਦਿੱਤਾ। ਇਹ ਪ੍ਰਗਟਾਵਾ ਕਰਦਿਆਂ ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਕਰਦਿਆਂ ਕਿਹਾ ਹਲਕਾ ਪਾਇਲ ਦਾ ਇਕੱਠ ਵੇਖ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਤਸੱਲੀ ਪ੍ਰਗਟ ਕੀਤੀ ਹੈ। ਉਨ੍ਹਾਂ ਇਸ ਪੋ੍ਗਰਾਮ ‘ਚ ਸਹਿਯੋਗ ਕਰਨ ਵਾਲੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


