ਸੰਭਲ : ਉੱਤਰ ਪ੍ਰਦੇਸ਼ ਦੇ ਸੰਭਲ ’ਚ ਮਾਂ ਨੇ ਸਕੂਲ ਨਾ ਜਾਣ ’ਤੇ ਦੂਜੀ ਜਮਾਤ ’ਚ ਪੜ੍ਹਨ ਵਾਲੇ ਆਪਣੇ ਲਾਡਲੇ ਨੂੰ ਡਾਂਟ ਦਿੱਤਾ ਤਾਂ ਉਸ ਨੇ ਫਾਹਾ ਲੈ ਕੇ ਜਾਨ ਦੇ ਦਿੱਤੀ। 10 ਸਾਲਾ ਬੱਚਾ ਮੰਗਲਵਾਰ ਨੂੰ ਸਕੂਲ ਨਹੀਂ ਗਿਆ। ਮਾਂ ਨੇ ਸਕੂਲ ਨਾ ਜਾਣ ਦਾ ਕਾਰਨ ਪੁੱਛਿਆ ਤਾਂ ਉਹ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕਿਆ। ਇਸ ਤੋਂ ਬਾਅਦ ਮਾਂ ਨੇ ਡਾਂਟ ਦਿੱਤਾ। ਇਸ ਤੋਂ ਨਾਰਾਜ਼ ਹੋ ਕੇ ਉਹ ਘਰੋਂ ਚਲਾ ਗਿਆ ਤੇ ਖੇਤ ਜਾ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਦਾ ਪਤਾ ਲੱਗਦਿਆਂ ਹੀ ਪਰਿਵਾਰ ਸਮੇਤ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


