ਅਮਰਾਵਤੀ : ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ’ਚ ਇਕ ਵਿਅਕਤੀ ਨੇ ਆਪਣੀ ਮਿੰਨੀ ਵੈਨ ਨਾਲ ਕੁਚਲ ਕੇ ਬਜ਼ੁਰਗ ਜੋੜੇ ਤੇ ਉਨ੍ਹਾਂ ਦੀ ਨੂੰਹ ਦੀ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੇ ਗੁਆਂਢੀ ਨਾਲ ਆਪਸੀ ਰੰਜਿਸ਼ ’ਚ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਰਾਤ ਸਮੇਂ ਜਦੋਂ ਬਜ਼ੁਰਗ ਜੋੜਾ ਤੇ ਉਸ ਦੀ ਨੂੰਹ ਆਪਣੇ ਘਰ ਸਾਹਮਣੇ ਖੜ੍ਹੇ ਸਨ ਤਾਂ ਮੁਲਜ਼ਮ ਨੇ ਆਪਣੀ ਮਿੰਨੀ ਵੈਨ ਨਾਲ ਉਨ੍ਹਾਂ ਨੂੰ ਕੁਚਲ ਦਿੱਤਾ। ਉਸ ਨੂੰ ਹਿਰਾਸਤ ’ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


